JalandharPunjab

ਇੰਪਰੂਵਮੈਂਟ ਟਰੱਸਟ ਨੇ ਸੂਰਿਆ ਐਨਕਲੇਵ ‘ਚ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਸੂਰਿਆ ਐਨਕਲੇਵ ਦੇ ਇਲਾਕਾ ਨਿਵਾਸੀਆਂ ਨੇ ਸੜਕਾਂ ਬਣਾਉਣ ‘ਤੇ ਵੰਡੇ ਲੱਡੂ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ )
ਪਿਛਲੇ ਕਾਫ਼ੀ ਸਮੇਂ ਤੋਂ ਬੰਦ ਪਈਆਂ ਸੂਰਯਾ ਐਨਕਲੇਵ ਦੀਆਂ ਸੜਕਾਂ ਬਣਾਉਣ ਦਾ ਕੰਮ ਸੋਮਵਾਰ ਮੁਡ਼ ਸ਼ੁਰੂ ਕਰ ਦਿੱਤਾ ਗਿਆ ਹੈ। ਉਦਘਾਟਨ ਕਰਨ ਲਈ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਇੰਦਰਜੀਤ ਸਿੰਘ ਆਹਲੂਵਾਲੀਆ ਵਿਸ਼ੇਸ਼ ਤੌਰ ਤੇ ਪੁੱਜੇ ਵਰਨਣਯੋਗ ਹੈ ਕਿ ਸੂਰਿਆ ਇਨਕਲੇਵ ਡਿਵੈਲਪਮੈਂਟ ਸੁਸਾਇਟੀ ਦੇ ਸੜਕਾਂ ਦਾ ਕੰਮ ਸ਼ੁਰੂ ਕਰਵਾਉਣ ਲਈ ਮੰਗ ਕੀਤੀ ਗਈ ਸੀ।

ਇੰਪਰੂਵਮੈਂਟ ਟਰੱਸਟ ਜਲੰਧਰ ਨੇ ਸੋਮਵਾਰ ਨੂੰ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ। ਸੁਸਾਇਟੀ ਦੇ ਪ੍ਰਧਾਨ ਮੁਕੇਸ਼ ਵਰਮਾ, ‘ਤੇ ਹੋਰ ਅਹੁਦੇਦਾਰਾਂ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਉੱਪ ਪ੍ਰਧਾਨ ਸੁਖਵਿੰਦਰ ਸਿੰਘ, ਖਜ਼ਾਨਚੀ ਹਰੀਸ਼ ਕੁਮਾਰ ਮਲਹੋਤਰਾ, ਸਲਾਹਕਾਰ ਸੁਰਜੀਤ ਸਿੰਘ ‘ਤੇ ਹੋਰ ਹਾਜ਼ਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!