Punjab

ਉੱਡਣ ਸਿੱਖ ਪਦਮਸ਼੍ਰੀ ਮਿਲਖਾ ਸਿੰਘ ਨਹੀਂ ਰਹੇ

ਉੱਡਣ ਸਿੱਖ ਪਦਮਸ਼੍ਰੀ ਮਿਲਖਾ ਸਿੰਘ ਨਹੀਂ ਰਹੇ
ਚੰਡੀਗੜ੍ਹ (ਗਲੋਬਲ ਆਜਤੱਕ ਬਿਉਰੋ )
ਇੱਥੇ ਪੀਜੀਆਈ ‘ਚ ਦਾਖ਼ਲ ਉੱਡਣ ਸਿੱਖ ਪਦਮਸ਼੍ਰੀ ਮਿਲਖਾ ਸਿੰਘ ਦਾ ਸ਼ੁੱਕਰਵਾਰ ਨੂੰ ਦੇਰ ਰਾਤ ਨੂੰ ਦੇਹਾਂਤਹ ਹੋ ਗਿਆ ਉਹ ਕੋਰੋਨਾ ਤੋਂ ਉਭਰ ਚੁੱਕੇ ਸਨ, ਪਰ ਵੀਰਵਾਰ ਰਾਤ ਤੋਂ ਹਾਲਤ ਵਿਗੜਦੀ ਜਾਂ ਰਹੀ ਸੀ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ। ਪੀਜੀਆਈ ਦੇ ਬੁਲਾਰੇ ਪ੍ਰੋ. ਅਸ਼ੋਕ ਕੁਮਾਰ ਨੇ ਦੱਸਿਆ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਵੀਰਵਾਰ ਰਾਤ ਤੋਂ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਡਿੱਗ ਗਿਆ ਸੀ। ਇਸ ਤੋਂ ਪਹਿਲਾ ਬੁੱਧਵਾਰ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ। ਪੀਐਮ ਨਰਿੰਦਰ ਮੋਦੀ, ਤੇ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮਿਲਖਾ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!