
ਵੋਕੇਸ਼ਨਲ ਅਧਿਆਪਕਾਂ ਦੀ ਮਹਾਂ ਰੈਲੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਐੱਨਐੱਸਕਿਊਐੱਫ ਅਧਿਆਪਕ ਯੂਨੀਅਨ ਵੱਲੋਂ ਪਟਿਆਲਾ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਚੱਕਾ ਜਾਮ ਕੀਤਾ ਗਿਆ। ਉਨ੍ਹਾਂ ਨੇ ਕਿਹਾ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਧਰਨਾ ਪਰਦਰਸ਼ਨ ਜਾਰੀ ਰਹੇਗਾ। ਜਿਸ ਵਿਚ ਜਲੰਧਰ ਜ਼ਿਲ੍ਹੇ ਦੇ ਪ੍ਰਧਾਨ ਪਰਮਜੀਤ ਸਿੰਘ, ਮੀਤ ਪ੍ਰਧਾਨ ਅੰਕੁਰ, ਸੁਖਵੀਰ ਸਿੰਘ, ਕਰਮਜੀਤ ਸਿੰਘ, ਰੋਹਿਤ ਸਿੰਘ, ਪਾਰੁਲ ਮੈਡਮ, ਹਰਪ੍ਰੀਤ ਮੈਡਮ , ਰਮਨ ਮੈਡਮ, ਪੰਕਜ ਮੈਡਮ, ਬਲਜੀਤ ਮੈਡਮ ਸਾਰੇ ਮੌਜੂਦ ਸਨ ।



