Punjab

ਕਚਿਹਰੀਆਂ ‘ਚ ਲਗਾਇਆ ਗਿਆ ਕੋਰੋਨਾ ਟੈਸਟਿੰਗ ਕੈਂਪ

ਕਚਿਹਰੀਆਂ ‘ਚ ਲਗਾਇਆ ਗਿਆ ਕੋਰੋਨਾ ਟੈਸਟਿੰਗ ਕੈਂਪ
ਜਲੰਧਰ ਅਮਰਜੀਤ ਸਿੰਘ ਲਵਲਾ
ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਧਿਆਨ ਚ ਰੱਖਦੇ ਜ਼ਿਲ੍ਹਾ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੁਪਿੰਦਰਜੀਤ ਸਿੰਘ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਕਚਿਹਰੀਆਂ ਚ ਕੋਰੋਨਾ ਟੈਸਟਿੰਗ ਕੈਂਪ ਲਗਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰਜੀਤ ਚਾਹਲ ਨੇ ਦੱਸਿਆ ਕਿ ਇਸ ਕੈਂਪ ਵਿਚ ਇਕੱਤੀ ਦੇ ਕਰੀਬ ਜੁਡੀਸ਼ੀਅਲ ਅਫ਼ਸਰਾਂ ਅਤੇ ਕੋਰਟ ਦੇ ਸਟਾਫ਼ ਮੈਂਬਰਾਂ ਨੇ ਕੋਰੋਨਾ ਟੈਸਟ ਵੀ ਕਰਵਾਇਆ ਗਿਆ। ਉਨ੍ਹਾਂ ਦੇ ਨਾਮ ਨਾਗਰਿਕਾਂ ਨੂੰ ਅਪੀਲ ਕੀਤੀ, ਕਿ ਉਹ ਕੋਰੋਨਾ ਤੋਂ ਬਚਾਓ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ,
ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਅੱਗੇ ਵੀ ਲਗਾਏ ਜਾਂਦੇ ਰਹਿਣਗੇ, ਤਾਂ ਜੋ ਬਾਕੀਆਂ ਲੋਕਾਂ ਦਾ ਕੋਰੋਨਾ ਟੈਸਟ ਵੀਕਰਵਾਇਆ ਜਾ ਸਕੇ। ਇਸ ਕੈਂਪ ਨੂੰ ਲਗਾਉਣ ਵਿੱਚ ਸੀਜੇਐੱਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗਗਨਦੀਪ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!