JalandharPunjab

ਕੇਂਦਰ ਸਰਕਾਰ ਵਲੋਂ ਬਹੁਤ ਸਾਰੀਆਂ ਟ੍ਰੇਨਾਂ ਨੂੰ ਚਲਾਉਣ ਦੇ ਫੈਸਲੇ

ਐਮਨੈਸਟੀ ਦੇ ਪ੍ਰਧਾਨ ਅਜੀਤ ਸਿੰਘ ਖਾਲਸਾ ਵਲੋਂ ਟ੍ਰੇਨਾਂ ਚਲਾਉਣ ‘ਤੇ ਕੀਤਾ ਸਵਾਗਤ
ਚੰਡੀਗੜ੍ਹ (ਗਲੋਬਲ ਆਜਤੱਕ ਬਿਊਰੋ)
ਕੇਂਦਰ ਸਰਕਾਰ ਵਲੋਂ ਬਹੁਤ ਸਾਰੀਆਂ ਟ੍ਰੇਨਾਂ ਨੂੰ ਚਲਾਉਣ ਦੇ ਫੈਸਲੇ ਦਾ ਅੱਜ ਐਮਐੱਸਟੀ ਦੇ ਪ੍ਰਧਾਨ ਅਜੀਤ ਸਿੰਘ ਖਾਲਸਾ ਵਲੋਂ ਸਵਾਗਤ ਕੀਤਾ ਗਿਆ। ਜਿਸ ਵਿਚ ਚੰਡੀਗੜ੍ਹ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਜਾਣ ਵਾਲੀ ਟ੍ਰੇਨ ਨੰਬਰ 04561 ਅਤੇ 04562 ਜਿਸ ਨਾਲ ਰੋਜ਼ਾਨਾ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਫਾਇਦਾ ਹੋਵੇਗਾ। ਚੰਡੀਗੜ੍ਹ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਵਾਲੀ ਟ੍ਰੇਨ ਵਿੱਚ ਐਮਐੱਸਟੀ ਪ੍ਰਧਾਨ ਅਜੀਤ ਸਿੰਘ ਖਾਲਸਾ ਅਤੇ ਰੇਲਵੇ ਦੇ ਸਿੱਟ ਤ੍ਰਿਪਾਠੀ ਨੇ ਕੇਕ ਕੱਟ ਕੇ ਸਵਾਗਤ ਕੀਤਾ। ਗੱਡੀ ਵਿੱਚ ਮਿਠਾਈ ਵੀ ਵੰਡੀ। ਇਸ ਮੌਕੇ ‘ਤੇ ਉਹਨਾਂ ਨਾਲ ਵਿਕਰਾਂਤ ਬਜਾਜ, ਰਾਜਿੰਦਰ, ਪਾਂਡੇ ਅਤੇ ਸ਼ਰਮਾ, ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!