Punjab

ਕੈਂਟ ਪੁਲੀਸ ਨੇ 68 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

68 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ
ਜਲੰਧਰ ਕੈਂਟ (ਗਲੋਬਲ ਆਜਤੱਕ)
ਜਲੰਧਰ ਕੈਂਟ ਪੁਲੀਸ ਨੇ 68 ਨਸ਼ੀਲੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ। ਥਾਣਾ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਨੀਲ ਪੁੱਤਰ ਲੇਟ ਮਸੰਦ ਕੁਮਾਰ ਵਾਸੀ ਸੰਸਾਰਪੁਰ ਵਜੋਂ ਹੋਈ ਹੈ।
ਥਾਣਾ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਏਐਸਆਈ ਬਲਵਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਗੁਰਦੁਆਰਾ ਸਿੰਘ ਸਭਾ ਸੰਸਾਰਪੁਰ ਨੇੜੇ
ਮੁੱਖ ਅਫਸਰ ਥਾਣਾ ਕੈਂਟ ਜਲੰਧਰ ਦੀ ਨਿਗਰਾਨੀ ਹੇਠ ਏਐਸਆਈ, ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਮੌਜੂਦ ਸੀ, ‘ਤੇ ਪਿੰਡ ਵੱਲੋਂ ਆਉਂਦੇ ਨੌਜਵਾਨ ਨੂੰ ਪੁਲੀਸ ਪਾਰਟੀ ਦੇਖ ਕੇ ਪੈਂਟ ਦੀ ਜੇਬ ਚੋਂ ਮੋਮੀ ਲਿਫਾਫਾ ਕੱਢ ਕੇ ਸੁੱਟ ਦਿੱਤਾ, ਪੁਲੀਸ ਵੱਲੋਂ ਮੋਮੀ ਲਿਫ਼ਾਫ਼ੇ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਸ ਵਿਚੋਂ 68 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ
ਜਿਸ ਸਬੰਧੀ ਉਹ ਕੋਈ ਡਾਕਟਰੀ ਸਲਿਪ ਜਾ ਕੋਈ ਹੋਰ ਮਨਜੂਰੀ ਪੇਸ਼ ਨਹੀਂ ਕਰ ਸਕਿਆ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ। ਜਿਸ ਤੇ ਮੁਕੱਦਮਾ ਨੰਬਰ 57 ਮਿਤੀ 24.05.2021 ਅ/ਧ 22-29 / 61 / 85 ਐੱਨਡੀਪੀਸੀ ਐਕਟ ਥਾਣਾ ਕੈਂਟ ਜਲੰਧਰ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਂਦੀ। ਉਸ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਦਾ ਮਾਨਯੋਗ ਅਦਾਲਤ ਵਲੋਂ 2 ਦਿਨ ਦਾ ਰਿਮਾਂਡ ਦਿੱਤਾ ਗਿਆ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!