DelhiIndiaJalandharPunjab

ਜਸਟਿਸ ਉਦੈ ਉਮੇਸ਼ ਲਲਿਤ ਦੇਸ਼ ਦੇ 49ਵੇ ਚੀਫ ਜਸਟਿਸ ਨਿਯੁਕਤ ਕੀਤੇ ਗਏ

ਊਦੈ ਉਮੇਸ਼ ਦੇਸ਼ ਦੇ 49ਵੇ ਚੀਫ ਜਸਟਿਸ ਨਿਯੁਕਤ ਕੀਤੇ ਗਏ
ਦਿੱਲੀ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਜਸਟਿਸ ਉਦੈ ਉਮੇਸ਼ ਲਲਿਤ ਦੇਸ਼ ਦੇ ਨਵੇਂ ਜਸਟਿਸ ਹੋਣਗੇ। ਉਨ੍ਹਾਂ ਦੇ ਨਾਂ ਦਾ ਬੁੱਧਵਾਰ ਨੂੰ ਭਾਰਤ ਦੇ ਚੀਫ ਜਸਟਿਸ ਵਜੋਂ ਰਸਮੀ ਤੌਰ ਤੇ ਐਲਾਨ ਕੀਤਾ ਗਿਆ। ਊਦੈ ਉਮੇਸ਼ ਦੇਸ਼ ਦੇ 49ਵੇ ਚੀਫ ਜਸਟਿਸ ਹੋਣਗੇ। ਕੁੱਝ ਦਿਨ ਪਹਿਲਾਂ ਚੀਫ ਜਸਟਿਸ ਐਨਵੀ ਰਮੰਨਾ ਨੇ ਦੇਸ਼ ਦੇ ਅਗਲੇ ਚੀਫ ਜਸਟਿਸ ਲਈ ਕਾਨੂੰਨ ਮੰਤਰਾਲੇ ਨੂੰ ਜਸਟਿਸ ਯੂਯੂ ਲਲਿਤ ਦੇ ਨਾਂ ਦੀ ਸਿਫਾਰਸ਼ ਕੀਤੀ ਸੀ। ਅੱਜ ਸਰਕਾਰੀ ਨੋਟੀਫਿਕੇਸ਼ਨ ਰਾਹੀ ਜਸਟਿਸ ਊਦੈ ਉਮੇਸ਼ ਲਲਿਤ ਨੂੰ ਭਾਰਤ ਦਾ 49ਵਾਂ ਚੀਫ ਜਸਟਿਸ ਨਿਯੁਕਤ ਕਰ ਦਿੱਤਾ ਗਿਆ ਹੈ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!