ChandigarhJalandharPunjab

ਜ਼ਮਾਨਤ ‘ਤੇ ਆਏ ਵਿਜੈ ਸਿੰਗਲਾ, ਆਮ ਵਾਂਗ ਕਰਨ ਲੱਗੇ ਮੀਟਿੰਗ

ਕਾਂਗਰਸ ਨੇ ਮੁੱਖ ਮੰਤਰੀ ਤੋਂ ਮੰਗਿਆ ਜਵਾਬ, ‘ਹੁਣ ਉਹ ਇਮਾਨਦਾਰ ਜਾਂ ਭ੍ਰਿਸ਼ਟ ?
ਫਤਹਿਗੜ੍ਹ ਸਾਹਿਬ/ਚੰਡੀਗੜ੍ਹ,(ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ)
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ਵਿੱਚੋਂ ਜ਼ਮਾਨਤ ਉੱਪਰ ਆਏ ਪੰਜਾਬ ਦੇ ਸਾਬਕਾ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਦੇ ਮਸਲੇ ‘ਤੇ ਸਿਆਸੀ ਘਮਾਸਾਣ ਮੱਚ ਗਿਆ ਹੈ। ਦਰਅਸਲ ਡਾ. ਵਿਜੈ ਸਿੰਗਲਾ ਵਲੋਂ ਟਵੀਟ ਕਰ ਸਿਵਲ ਸਕੱਤਰੇਤ ‘ਚ ਕੀਤੀ ਸਰਕਾਰੀ ਮੀਟਿੰਗ ਦੀ ਤਸਵੀਰ ਪੋਸਟ ਕੀਤੀ ਗਈ,

ਜਿਸ ਤੋਂ ਬਾਅਦ ਕਾਂਗਰਸ ਹਮਲਾਵਰ ਹੋ ਗਈ ਹੈ। ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਮਲਾ ਬੋਲਿਆ ਹੈ ਅਤੇ “ਆਪ” ਸਰਕਾਰ ਤੋਂ ਸਵਾਲ ਕੀਤੇ ਹਨ। ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਚ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਕੋਈ ਥਾਂ ਨਹੀਂ ਹੈ। ਦੂਜੇ ਪਾਸੇ ਉਹ ਵਿਧਾਇਕ ਵਿਧਾਨ ਸਭਾ ਸਕੱਤਰੇਤ ਵਿੱਚ ਮੀਟਿੰਗ ਕਰ ਰਹੇ ਹਨ। ਇਹ ਕਿਹੋ ਜਿਹਾ ਬਦਲਾਅ ਹੈ ਦੱਸੋ ?

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!