JalandharPunjab

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਡਰੋਨ ਰਾਹੀਂ ਵੀਡੀਓਗ੍ਰਾਫੀ ਕਰਨ ’ਤੇ ਪਾਬੰਦੀ

ਡਰੋਨ ਰਾਹੀਂ ਵੀਡੀਓਗ੍ਰਾਫੀ ਕਰਨ ’ਤੇ ਪਾਬੰਦੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਸੁਰੱਖਿਆ ਏਜੰਸੀਆਂ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਮੱਦੇ ਨਜ਼ਰ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਵਿਆਹਾਂ-ਸ਼ਾਦੀਆਂ ਦੇ ਮੌਕੇ ’ਤੇ ਅਤੇ ਹੋਰ ਧਾਰਮਿਕ-ਸਮਾਜਿਕ ਪ੍ਰੋਗਰਾਮਾਂ ਜਾਂ ਹੋਰ ਸਮਾਗਮਾਂ ਆਦਿ ਵਿੱਚ ਵੀਡੀਓਗ੍ਰਾਫੀ ਕਰਨ ਲਈ ਜਾਂ ਕਿਸੇ ਹੋਰ ਮੰਤਵ ਲਈ ਡਰੋਨ ਆਦਿ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 06.08.2021 ਤੋਂ 16.08.2021 ਤੱਕ ਲਾਗੂ ਰਹਿਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!