JalandharPunjab

ਥਾਣਾ ਆਦਮਪੁਰ ਦੀ ਪੁਲਿਸ ਨੇ 207 ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਚੜ੍ਹਿਆ ਪੁਲਿਸ ਅੜਿੱਕੇ

207 ਨਸ਼ੀਲੀਆਂ ਗੋਲੀਆਂ ਸਮੇਤ ਪੁਲਿਸ ਨੇ ਤਸਕਰ ਕੀਤਾ ਗ੍ਰਿਫ਼ਤਾਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਤਿੰਦਰ ਸਿੰਘ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਜੇ ਗਾਂਧੀ ਆਈਪੀਐਸ, ਏਐਸਪੀ ਸਬ–ਡਵੀਜਨ ਆਦਮ ਪੁਰ ਦੀ ਅਗਵਾਈ ਹੇਠ ਨਸ਼ਾ ਸਮੱਗਲਰਾ ਦੇ ਵਿਰੁਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਆਦਮਪੁਰ ਦੇ ਅਧੀਨ ਆਉਦੀ ਪੁਲਿਸ ਚੌਕੀ ਜੰਡੂ ਸਿੰਘਾ ਪੁਲਿਸ ਪਾਰਟੀ ਵੱਲੋਂ ਨਾਕਾ ਬੰਦੀ ਦੌਰਾਨ ਇੱਕ ਵੱਡੀ ਕਾਰਵਾਈ ਨਸ਼ਾ ਤਸਕਰ ਦੇ ਖਿਲਾਫ ਅਮਲ ਵਿਚ ਲਿਆਂਦੀ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਇੰਸਪੈਕਟਰ ਮੁੱਖ ਅਫਸਰ ਥਾਣਾ ਆਦਮਪੁਰ ਨੇ ਦੱਸਿਆ ਕਿ ਥਾਣਾ ਆਦਮਪੁਰ ਦੇ ਅਧੀਨ ਆਉਦੀ ਪੁਲਿਸ ਚੌਕੀ ਜੰਡੂ ਸਿੰਘਾ ਦੀ ਪੁਲਿਸ ਪਾਰਟੀ ਵੱਲੋਂ ਮਿਤੀ 19-11-2021 ਨੂੰ ਲਿੰਕ ਰੋਡ ਚੂਹੜਚਾਲੀ ਤੋ ਪਿੰਡ ਹਰੀਪੁਰ ਨੂੰ ਨਜਦੀਕ ਸ਼ਰਾਬ ਦਾ ਠੇਕਾ ਦੋਰਾਨੇ ਗਸ਼ਤ ਇੱਕ ਵਿਅਕਤੀ ਸੁਖਵਿੰਦਰ ਸਿੰਘ ਮਾਨ ਉਰਫ ਸੁੱਖਾ ਪੁੱਤਰ ਸ਼ਬੀਰ ਮਾਨ ਵਾਸੀ ਲੇਸੜੀਵਾਲ ਥਾਣਾ ਆਦਮਪੁਰ ਨੂੰ ਕਾਬੂ ਕਰਕੇ ਉਸ ਪਾਸੋ 207 ਨਸ਼ੀਲ਼ੀਆ ਗੋਲੀਆ ਬ੍ਰਾਮਦ ਕੀਤੀਆ ਜਿਸ ਦੇ ਖਿਲਾਫ ਮੁਕੱਦਮਾ ਨੰਬਰ 169 ਮਿਤੀ 19-11-2021 ਅ/ਧ 22-61-85 ਐੱਨਡੀਪੀਐੱਸ ਐਕਟ ਥਾਣਾ ਆਦਮਪੁਰ ਵਿਖੇ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ।

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!