ChandigarhJalandharPromotionPunjab

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਡਾ. ਵਿਨੋਦ ਸ਼ਰਮਾ ਦਾ ਕਵਿ ਸੰਗ੍ਰਹਿ ਕੀਤਾ ਰਿਲੀਜ਼

ਸਾਹਿਤਕਾਰ ਡਾ. ਵਿਨੋਦ ਕੁਮਾਰ ਸ਼ਰਮਾ ਦਾ ਕਾਵਿ ਸੰਗ੍ਰਹਿ “ਸੰਗ੍ਰਹਿ ਕੀ ਔਰ” ਦੀ ਹੋਈ ਘੁੰਡ ਚੁਕਾਈ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਉਘੇ ਸਾਹਿਤਕਾਰ ਡਾ. ਵਿਨੋਦ ਕੁਮਾਰ ਸ਼ਰਮਾ ਦਾ ਕਾਵਿ ਸੰਗ੍ਰਹਿ “ਸੰਗ੍ਰਹਿ ਕੀ ਔਰ” ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਨ ਬਨਵਾਰੀ ਲਾਲ ਪਰੋਹਿਤ ਵੱਲੋ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਡਾ. ਵਿਨੋਦ ਕੁਮਾਰ ਸ਼ਰਮਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਡਾ. ਸ਼ਰਮਾ ਦੀਆਂ ਕਵਿਤਾਵਾਂ ਦੀ ਵਿਸ਼ੇਸ਼ਤਾ ਇਹ ਹੈ ਕਿ ਉਨ੍ਹਾਂ ਵਿੱਚ ਉਸਾਰੂ ਭਾਵਨਾ ਹੈ। ਉਸ ਨੇ ਸਮਕਾਲੀ ਅਸਲੀਅਤ ਨੂੰ ਸੁਖਮਤਾ ਅਤੇ ਸੰਵੇਦਨਸ਼ੀਲਤਾ ਨਾਲ ਅਨੁਭਵ ਕੀਤਾ ਹੈ। ਇਸ ਮੌਕੇ ਸੀਨੀਅਰ ਸ਼ਾਇਰ ਪ੍ਰੇਮ ਵਿੱਜ, ਰਾਜੇਸ਼ ਸ਼ਰਮਾ ਵੀ ਹਾਜ਼ਰ ਸਨ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!