Punjab

ਮਲਵਿੰਦਰ ਸਿੰਘ ਲੱਕੀ ਨੂੰ ਪੋਲਿਟੀਕਲ ਇੰਟੈਰੋਮੇਸ਼ਨ ਸੈੱਲ( POLITICAL INDORMATION CELL ) ਜਲੰਧਰ ਦਾ ਇੰਚਾਰਜ ਦਾ ਨਿਯੁਕਤੀ ਪੱਤਰ ਸੌਂਪਿਆ

ਮਲਵਿੰਦਰ ਸਿੰਘ ਲੱਕੀ ਨੂੰ ਪੋਲਿਟੀਕਲ ਇੰਟੈਰੋਮੇਸ਼ਨ ਸੈੱਲ( POLITICAL INDORMATION CELL ) ਜਲੰਧਰ ਦਾ ਇੰਚਾਰਜ ਦਾ ਨਿਯੁਕਤੀ ਪੱਤਰ ਸੌਂਪਿਆ
ਇੰਦਰਜੀਤ ਸਿੰਘ ਲਵਲਾ ਜਲੰਧਰ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ‘ਤੇ ਪਾਰਟੀ ਦੇ ਜਨਰਲ ਸਕੱਤਰ ਰਣਇੰਦਰ ਸਿੰਘ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ, ਵੱਡੀ ਜ਼ਿੰਮੇਵਾਰੀ ਸੌਂਪੀ ਮਲਵਿੰਦਰ ਸਿੰਘ ਲੱਕੀ ਕੋ ਚੇਅਰਮੈਨ ਪੰਜਾਬ ਕਾਂਗਰਸ ‘ਤੇ ਸਾਬਕਾ ਡਾਇਰੈਕਟਰ ਪੰਜਾਬ ਇੰਡਸਟਰੀ ਨੂੰ ਅੱਜ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਓਐੱਸਡੀ ‘ਤੇ ਚੇਅਰਮੈਨ ਸਪੈਸ਼ਲ ਪੁਲੀਟੀਕਲ ਇਨਫਰਮੇਸ਼ਨ ਸੈੱਲ ਪੰਜਾਬ ਸੰਦੀਪ ਸਿੰਘ ਸੰਨੀ ਬਰਾੜ, ਓਐਸਡੀ ਅੰਕਿਤ ਬਾਂਸਲ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ‘ਤੇ ਰਘਬੀਰ ਸਿੰਘ ਚਾਹਲ ਨੇ ਮਲਵਿੰਦਰ ਸਿੰਘ ਲੱਕੀ ਨੂੰ POLITICAL INDORMATION CELL ਜਲੰਧਰ ਦਾ ਇੰਚਾਰਜ ਦਾ ਨਿਯੁਕਤੀ ਪੱਤਰ ਸੌਂਪਿਆ ਮਲਵਿੰਦਰ ਸਿੰਘ ਲੱਕੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ‘ਤੇ ਰਣਇੰਦਰ ਸਿੰਘ ‘ਤੇ ਮੁੱਖ ਮੰਤਰੀ ਦੀ ਸਾਰੀ ਟੀਮ ਦਾ ਧੰਨਵਾਦ ਕੀਤਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!