
*ਲਾਰੈਂਸ ਇੰਟਰਨੈਸ਼ਨਲ ਸਕੂਲ ਨੇ ਆਪਣੇ ਨਵੇਂ ਸੈਸ਼ਨ ਦੀ ਸ਼ੁਰੂਆਤ ਗਾਇਤਰੀ ਮੰਤਰ ਅਤੇ ਚੌਪੀ ਸਾਹਿਬ ਨਾਲ ਕੀਤੀ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਲਾਰੈਂਸ ਇੰਟਰਨੈਸ਼ਨਲ ਸਕੂਲ ਨੇ ਆਪਣੇ *ਨਵੇਂ ਸੈਸ਼ਨ ਦੀ ਸ਼ੁਰੂਆਤ ਗਾਇਤਰੀ ਮੰਤਰ ‘ਤੇ *ਚੌਪੀ ਸਾਹਿਬ* ਨਾਲ ਕੀਤੀ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਦੌਰਾਨ ਚੇਅਰਮੈਨ ਜੋਧ ਰਾਜ ਗੁਪਤਾ, ਪ੍ਰਿੰਸੀਪਲ ਸ਼੍ਰੀਮਤੀ ਸੋਫੀਆ ਛਤਵਾਲ ਅਤੇ ਵਾਈਸ ਪ੍ਰਿੰਸੀਪਲ ਅਜੇ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ, ਚੇਅਰਮੈਨ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ।



