Latest News

ਲਾਰੈਂਸ ਇੰਟਰਨੈਸ਼ਨਲ ਸਕੂਲ 12 ਵੀਂ ਜਮਾਤ ਦਾ ਨਤੀਜਾ ਸੋ ਫ਼ੀਸਦੀ ਰਿਹਾ

ਲਾਰੈਂਸ ਇੰਟਰਨੈਸ਼ਨਲ ਸਕੂਲ 12 ਵੀਂ ਜਮਾਤ ਦਾ ਨਤੀਜਾ ਸੋ ਫ਼ੀਸਦੀ ਰਿਹਾ
ਜਲੰਧਰ ਗਲੋਬਲ ਆਜਤੱਕ
ਸੀਬੀਐਸਈ ਨੇ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਵਿਗਿਆਨ ਵਿਭਾਗ ਵਿੱਚ ਭਾਨਵੀ ਵਰਮਾ ਨੇ ਪਹਿਲਾ, ਗੁਰਲੀਨ ਕੌਰ ਨੇ ਦੂਜਾ ਅਤੇ ਬਬਰਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਵਿਭਾਗ ਵਿੱਚ ਤਰੁਸ਼ ਮੈਣੀ ਨੇ ਪਹਿਲਾ, ਪ੍ਰੀਤ ਕਮਲ ਨੇ ਦੂਜਾ ਅਤੇ ਹਰਸ਼ਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਵਿਭਾਗ ਵਿੱਚ ਦੀਪਕ ਬੰਗੜ ਨੇ ਪਹਿਲਾ, ਕੁਸ਼ਲ ਕੁਮਾਰ ਵਾਲੀਆ ਨੇ ਦੂਸਰਾ ਅਤੇ ਨੀਰਜ ਕੁਮਾਰ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਇਸ ਤਰ੍ਹਾਂ ਇਹਨਾਂ ਸਾਰੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਜੋਧਰਾਜ ਗੁਪਤਾ, ਪ੍ਰਿੰਸੀਪਲ ਸੋਫੀਆ ਛਤਵਾਲ ਨੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!