JalandharPunjab

ਲੋਕ ਇਨਸਾਫ਼ ਪਾਰਟੀ ਵੱਲੋਂ ਲਕਸ਼ੈ ਠਾਕੁਰ ਨੂੰ ਹਲਕਾ ਜਲੰਧਰ ਕੈਂਟ ਤੋਂ ਜਨਰਲ ਸਕੱਤਰ ਨਿਯੁਕਤ ਕੀਤਾ–ਸੰਦੀਪ ਕੌਰ

ਸਰਕਾਰ ਦੇ ਵਿਗੜੇ ਹੋਏ ਸਿਸਟਮ ਨੂੰ ਬਦਲੇ ਜਾਣ ਦੀ ਲੋੜ
ਜਲੰਧਰ (ਅਮਰਜੀਤ ਸਿੰਘ ਲਵਲਾ)
ਲੋਕ ਇਨਸਾਫ਼ ਪਾਰਟੀ ਵੱਲੋਂ ਹਲਕਾ ਇੰਚਾਰਜ ਸੰਦੀਪ ਕੌਰ ਨੇ ਲਕਸ਼ੈ ਠਾਕੁਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ।
ਲੋਕ ਇਨਸਾਫ਼ ਪਾਰਟੀ ‘ਚ ਸ਼ਾਮਲ ਕੀਤੇ ਗਏ ਹੋਰ ਨੌਜੁਆਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ‘ਤੇ ਹੋਰ ਸਾਰੇ ਮੈਂਬਰਾਂ ਨੂੰ ਵਧਾਈ ਵੀ ਦਿੱਤੀ ਹਲਕਾ ਇੰਚਾਰਜ ਸੰਦੀਪ ਕੌਰ ਨੇ ਕਿਹਾ ਕਿ ਪਾਰਟੀ ਵਿੱਚ ਅਜਿਹੇ ਮੈਂਬਰਾਂ ਦੀ ਸਖ਼ਤ ਜ਼ਰੂਰਤ ਹੈ।

ਹਲਕਾ ਇੰਚਾਰਜ ਵੱਲੋਂ ਸਾਰੇ ਮੈਂਬਰਾਂ ਨੂੰ ਸਿਰੋਪੇ ਵੀ ਦਿੱਤੇ ਗਏ।ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਵਿਗੜੇ ਹੋਏ ਸਿਸਟਮ ਨੂੰ ਬਦਲੇ ਜਾਣ ਦੀ ਵੀ ਲੋੜ ਹੈ। ਇਸ ਮੌਕੇ ‘ਤੇ ਲੋਕ ਇਨਸਾਫ਼ ਪਾਰਟੀ ਦੇ ਦਵਿੰਦਰ ਸਿੰਘ ਵਿਰਦੀ ਆਦਮਪੁਰ ਦੇ ਪ੍ਰਧਾਨ ਤੇ ਹੋਰ ਬਹੁਤ ਸਾਰੇ ਪਾਰਟੀ ਮੈਂਬਰ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!