JalandharPunjab

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਕੂੜਾ-ਕਰਕਟ ਨੂੰ ਖੁੱਲੇ ’ਚ ਅੱਗ ਲਗਾਉਣ ’ਤੇ ਪਾਬੰਦੀ ਦੇ ਆਦੇਸ਼ ਜਾਰੀ

*ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਕੂੜਾ-ਕਰਕਟ ਨੂੰ ਖੁੱਲੇ ’ਚ ਅੱਗ ਲਗਾਉਣ ’ਤੇ ਪਾਬੰਦੀ ਦੇ ਆਦੇਸ਼ ਜਾਰੀ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਵਧੀਕ ਜਿਲ੍ਹਾ ਮੈਜਿਸਟਰੇਟ, ਜਲੰਧਰ ਅਮਰਜੀਤ ਸਿੰਘ ਬੈਂਸ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ(ਦਿਹਾਤੀ) ਦੀ ਹਦੂਦ ਅੰਦਰ ਕੂੜਾ-ਕਰਕਟ ਆਦਿ ਨੂੰ ਖੁੱਲ੍ਹੇ ਵਿੱਚ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 10 ਮਈ 2022 ਤੱਕ ਲਾਗੂ ਰਹੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!