JalandharPunjab

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਜਲੰਧਰ ਨੇ ਮਨਾਇਆ ਸ. ਭਗਤ ਸਿੰਘ ਦਾ 115ਵਾਂ ਜਨਮ ਦਿਨ

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਜਲੰਧਰ ਨੇ ਮਨਾਇਆ ਸ. ਭਗਤ ਸਿੰਘ ਦਾ 115ਵਾਂ ਜਨਮ ਦਿਨ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਜਲੰਧਰ ਟੀਮ ਦੇ ਪ੍ਰਧਾਨ ਅਮਰਜੀਤ ਸਿੰਘ ਲਵਲਾ ਤੇ ਸਮੂਹ ਮੈਂਬਰਾਂ ਵਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ, ਇਸ ਮੌਕੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਫੁੱਲਾਂ ਦੇ ਹਾਰ ਪਾਏ ਗਏ ਤੇ ਲੱਡੂ ਵੰਡੇ ਗਏ।

ਸ. ਭਗਤ ਸਿੰਘ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਫੁੱਲ ਮਾਲਾ ਪਾਕੇ ਜਨਮ ਦਿਨ ਮਨਾਉਂਦੇ ਹੋਏ ਸ਼ਹੀਦ ਭਗਤ ਸਿੰਘ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਲਵਲਾ ਤੇ ਹੋਰ
ਸ. ਭਗਤ ਸਿੰਘ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਫੁੱਲ ਮਾਲਾ ਪਾਕੇ ਜਨਮ ਦਿਨ ਮਨਾਉਂਦੇ ਹੋਏ ਸ਼ਹੀਦ ਭਗਤ ਸਿੰਘ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਲਵਲਾ ਤੇ ਹੋਰ।

ਇਸ ਮੌਕੇ ਤੇ ਬੋਲਦਿਆਂ ਪ੍ਰੈਸ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਲੱਵਲਾ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈ ਕੇ ਭਾਰਤ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਜਾਣਾ ਚਾਹੀਦਾ ਹੈ ਇਸ ਮੋਕੇ ਤੇ ਇੰਦਰਜੀਤ ਸਿੰਘ, ਸੰਨੀ ਮਹਿੰਦਰੂ, ਬਲਵਿੰਦਰ ਸਿੰਘ, ਕਾਰਤਿਕ ਸਹੋਤਾ, ਡਾ. ਦਲਜੀਤ ਸਿੰਘ, ਬਲਵਿੰਦਰ ਸਿੰਘ, ਰਾਜੂ ਕੋਹਲੀ, ਪੰਕਜ ਸਿੱਬਲ, ਭਾਰਤ ਭੂਸ਼ਨ, ਰਾਜ ਕੁਮਾਰ ਸੂਰੀ ਤੇ ਹੋਰ ਮੈਂਬਰ ਹਾਜ਼ਰ ਸਨ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!