ActionJalandharPunjabRoad safety

ਸਾਈਲੈਂਸਰ ’ਚ ਫੇਰਬਦਲ ਕਰਕੇ ਬੁਲੱਟ ਮੋਟਰ ਸਾਈਕਲ ਦੇ ਪਟਾਕੇ ਚਲਾਉਣ ’ਤੇ ਪਾਬੰਦੀ—ਜਗਮੋਹਨ ਸਿੰਘ

ਬੁਲੱਟ ਮੋਟਰ ਸਾਈਕਲ ਦੇ ਸਾਈਲੈਂਸਰ ’ਚ ਫੇਰਬਦਲ ਕਰਕੇ ਪਟਾਕੇ ਚਲਾਉਣ ’ਤੇ ਪਾਬੰਦੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਬੁੱਲਟ ਮੋਟਰ ਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ ਫੇਰਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ, ਆਟੋ ਕੰਪਨੀ ਵਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਦੇ ਵਿਰੁੱਧ ਤਿਆਰ ਕੀਤੇ ਸਾਈਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵਲੋਂ ਸਾਈਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ। ਇਹ ਹੁਕਮ 30.10.2021 ਤੋਂ 29.12.2021 ਤੱਕ ਲਾਗੂ ਰਹੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!