Punjab

ਸ. ਗੁਰਚਰਨ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਓਐੱਸ ਦੀ ਮੁੱਖ ਮੰਤਰੀ ਦਾ ਸ਼ੋਕ ਸੰਦੇਸ਼ ਲੈ ਕੇ ਪਹੁੰਚੇ–ਸਨੀ ਬਰਾੜ

ਓਐੱਸ ਦੀ ਮੁੱਖ ਮੰਤਰੀ ਦਾ ਸ਼ੋਕ ਸੰਦੇਸ਼ ਲੈ ਕੇ ਪਹੁੰਚੇ–ਸਨੀ ਬਰਾੜ
ਜਲੰਧਰ (ਗਲੋਬਲ ਆਜਤਕ ਬਿਊਰੋ)
ਮਲਵਿੰਦਰ ਸਿੰਘ ਲੱਕੀ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਿਤਾ ਸ. ਗੁਰਚਰਨ ਸਿੰਘ ਜੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸੰਦੀਪ ਸਿੰਘ ਸੰਨੀ ਬਰਾਡ਼ ਓਐੱਸ ਦੀ ਮੁੱਖ ਮੰਤਰੀ ਪੰਜਾਬ ਪਹੁੰਚੇ ਸੰਨੀ ਬਰਾਡ਼ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ‘ਤੇ ਇਸ ਦੁੱਖ ਦੀ ਘੜੀ ਪਰਿਵਾਰ ਲਈ ਸ਼ੋਕ ਸੰਦੇਸ਼ ਭੇਜਿਆ ਹੈ। ਸਨੀ ਬਰਾੜ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਾਰੀ ਕਾਂਗਰਸ ਪਾਰਟੀ ਬੁਧੀਰਾਜਾ ਪਰਿਵਾਰ ਦੇ ਨਾਲ ਖੜ੍ਹੀ ਹੈ। ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ। ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਤੇ ਪਿੱਛੇ ਭਾਣਾ ਵਰਤਣ ਦਾ ਬਲ ਬਖਸ਼ਣ

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!