JalandharPunjab

ਅਸਲਾ ਲੈ ਕੇ ਚੱਲਣ ’ਤੇ ਮਨਾਹੀ ਦੇ ਹੁਕਮ—ਡਿਪਟੀ ਕਮਿਸ਼ਨਰ ਪੁਲਿਸ

ਸਾਰੇ ਅਸਲਾ ਲਾਇਸੰਸ ਧਾਰਕਾਂ ’ਤੇ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਆਫ ਪੁਲਿਸ ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਕਮਿਸ਼ਨਰੇਟ ਜਲੰਧਰ ਦੀ ਹਦੂਦ ਅਦਰ ਆਉਂਦੇ ਸਾਰੇ ਅਸਲਾ ਲਾਇਸੰਸ ਧਾਰਕਾਂ ’ਤੇ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਹੁਕਮ ਭਾਰਤੀ ਫੌਜ, ਪੈਰਾ ਮਿਲਟਰੀ ਫੋਰਸ, ਵਰਦੀ ਵਿੱਚ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਸਮਰੱਥ ਅਧਿਕਾਰੀ ਵੱਲੋਂ ਹਥਿਆਰ ਰੱਖਣ ਦੀ ਆਗਿਆ ਮਿਲੀ ਹੋਵੇ, ’ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 11 ਮਾਰਚ 2022 ਤੱਕ ਲਾਗੂ ਰਹੇਗਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!