ChandigarhJalandharPunjab

1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਮੁੱਖ ਮੰਤਰੀ ਮਾਨ ਬੋਲੇ “ਫਸਲ ਦਾ ਇੱਕ-ਇੱਕ ਦਾਣਾ ਖਰੀਦਾਂਗੇ”

ਮੁੱਖ ਮੰਤਰੀ ਮਾਨ ਬੋਲੇ “ਫਸਲ ਦਾ ਇੱਕ-ਇੱਕ ਦਾਣਾ ਖਰੀਦਾਂਗੇ”
ਚੰਡੀਗੜ੍ਹ/ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ ਗਲੋਬਲ ਆਜਤੱਕ ਬਿਊਰੋ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਫਸਲ ਦੀ ਖਰੀਦ ਲਈ ਤਿਆਰ ਹੈ। ਇਸਦੇ ਲਈ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ‘ਤੇ ਮੁੱਖ ਮੰਤਰੀ ਦਾ ਹਾਈਲੈਵਲ ਮੰਥਨ ਕੀਤਾ ਸੀ। ਮੁੱਖ ਮੰਤਰੀ ਮਾਨ ਨੇ ਮੰਤਰੀਆਂ ਤੇ ਅਫਸਰਾਂ ਨਾਲ ਇਸ ਦੀ ਸਮੀਖਿਆ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਏਗਾ, ਉਨ੍ਹਾਂ ਕਿਹਾ ਕਿ ਅੰਨਦਾਤੇ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿਆਂਗੇ। ਇਸ ਵਾਰ ਮੰਡੀਆਂ ਵਿੱਚ 191 ਲੱਖ ਮੈਟ੍ਰਿਕ ਟਨ ਫਸਲ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ ਮੰਡੀਆਂ ਵਿੱਚ ਜਾਕੇ ਵੀ ਤਿਆਰੀਆਂ ਦਾ ਜਾਇਜ਼ਾ ਲਵੇਗਾ, ਉਨ੍ਹਾਂ ਕਿਹਾ 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!