JalandharProtestPunjab

27 ਸਤੰਬਰ ਨੂੰ ਕਿਸਾਨ ਸੰਯੁਕਤ ਮੋਰਚੇ ਵੱਲੋਂ ਦਿੱਤੀ ਕਾਲ ਦੇ ਮੁਤਾਬਕ ਜਲੰਧਰ ਪੀਏਪੀ ਚੌਕ ਵਿਖੇ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਜਾਵੇਗਾ ਚੱਕਾ ਜਾਮ

ਕਿਸਾਨ ਮਜ਼ਦੂਰ, ਦੁਕਾਨਦਾਰ, ‘ਤੇ ਵਪਾਰੀ ਆਪਣੇ ਨਿੱਜੀ ਕਾਰੋਬਾਰਾਂ ਨੂੰ ਛੱਡ ਕੇ ਧਰਨੇ ‘ਚ ਪਹੁੰਚਣ
ਜਲੰਧਰ (ਅਮਰਜੀਤ ਸਿੰਘ ਲਵਲਾ)
27 ਸਤੰਬਰ ਨੂੰ ਕਿਸਾਨ ਸੰਯੁਕਤ ਮੋਰਚੇ ਵੱਲੋਂ ਦਿੱਤੀ ਗਈ ਕਾਲ ਦੇ ਮੁਤਾਬਕ ਜਲੰਧਰ ਪੀਏਪੀ ਚੌਕ ਵਿਖੇ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਜਾਵੇਗਾ ਚੱਕਾ ਜਾਮ ਸਾਰੇ ਕਿਸਾਨ ਮਜ਼ਦੂਰ ਦੁਕਾਨਦਾਰ ਵਪਾਰੀ ਆਪਣੇ ਨਿੱਜੀ ਕਾਰੋਬਾਰਾਂ ਨੂੰ ਛੱਡ ਕੇ ਧਰਨੇ ਵਿੱਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।
ਕਿਸਾਨ ਸੰਯੁਕਤ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਇਕਾਈ ਜਲੰਧਰ
ਜਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ,
ਮੁੱਖ ਬੁਲਾਰਾ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ, ਸਕੱਤਰ ਅਬਿੰਦਰ ਸਿੰਘ ਸੰਸਾਰਪਰ, ਸਲਾਹਕਾਰ ਅਮਰਜੀਤ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੰਡਿਆਲਾ, ਤੇ ਹੋਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!