Punjab

53 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਲਗਾਉਣ ਦਾ ਰੱਖਿਆ ਨੀਂਹ ਪੱਥਰ- ਰਾਜਿੰਦਰ ਬੇਰੀ

ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਵਾਰਡ ਨੰਬਰ 9 ‘ਚ ਪੈਂਦੇ ਬੇਅੰਤ ਨਗਰ ‘ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਵਿਧਾਇਕ ਰਾਜਿੰਦਰਬੇਰੀ ਤੇ ਮੇਅਰ ਜਗਦੀਸ਼ ਰਾਜਾ ਵੱਲੋਂ ਰੱਖਿਆ ਗਿਆ। ਇਸ ਮੌਕੇ ਤੇ ਕੌਂਸਲਰ ਮਨਦੀਪ ਕੌਰ ਮੁਲਤਾਨੀ, ਕੌਂਸਲਰ ਦੇ ਪਤੀ ਗੁਰਨਾਮ ਸਿੰਘ ਮੁਲਤਾਨੀ, ਕੌਂਸਲਰ ਜਗਦੀਸ਼ ਗੱਗ, ਤੇ ਹੋਰ ਪਤਵੰਤੇ ਮੌਜੂਦ ਸਨ। ਇਸ ਪ੍ਰਾਜੈਕਟ ਤੇ 53 ਲੱਖ ਰੁਪਏ ਦੀ ਰਕਮ ਖਰਚ ਹੋਵੇਗੀ। ਇਸ ਮੌਕੇ ਵਿਧਾਇਕ ਰਾਜਿੰਦਰ ਬੇਰੀ ਨੂੰ ਨਿਊ ਬੇਅੰਤ ਨਗਰ ਵੈੱਲਫੇਅਰ ਸੋਸਾਇਟੀ ਵਲੋਂ ਵਿਕਾਸ ਕੰਮ ਸ਼ੁਰੂ ਕਰਾਉਣ ਲਈ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਭਜਨ ਸਿੰਘ, ਡੀਐੱਸਪੀ ਰਾਮਨਾਥ, ਦਲਬੀਰ ਸਿੰਘ ਬੁੱਟਰ, ਪ੍ਰਧਾਨ ਮੇਲਾ ਸਿੰਘ, ਓਂਕਾਰ ਸਿੰਘ, ਸੁਰਿੰਦਰ ਸਿੰਘ, ਦੌਲਤ ਸੈਣੀ, ਪ੍ਰਤਾਪ ਸਿੰਘ, ਬਲਦੇਵ ਸਿੰਘ ਮੁਲਤਾਨੀ, ਰਾਜੂ ਬੇਅੰਤ ਨਗਰ, ਮੁਕੇਸ਼ ਚੋਪੜਾ, ਤੇ ਹੋਰ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!