JalandharPunjab

73ਵੇਂ ਗਣਤੰਤਰ ਦਿਵਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ

73ਵੇਂ ਗਣਤੰਤਰ ਦਿਵਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਜਲੰਧਰ (ਅਮਰਜੀਤ ਸਿੰਘ ਲਵਲਾ)
73ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ਮੌਕੇ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵਲੋਂ ਦਫਤਰ ਸਿਵਲ ਸਰਜਨ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਵ ਅੰਬੇਡਕਰ ਜੀ ਅਤੇ ਆਜ਼ਾਦੀ ਦੇ ਯੋਧਿਆਂ ਨੂੰ ਯਾਦ ਕਰਦੇ ਹੋਏ ਸਮੂਹ ਸਟਾਫ਼ ਨੂੰ ਇਸ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਕੁਮਾਰ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਕੁਮਾਰ ਚੌਪੜਾ, ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਬਲਜੀਤ ਕੌਰ ਰੂਬੀ, ਸੁਪਰਡੈਂਟ ਗੁਰਪਿੰਦਰ ਕੌਰ, ਬੀਈਈ ਰਾਕੇਸ਼ ਸਿੰਘ, ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਮੂਹ ਸਟਾਫ ਮੌਜੂਦ ਸਨ।

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!